Bible Language

Mark 6:56 (HCSB) Holman Christian Standard Bible

Versions

PAV   ਅਰ ਉਹ ਜਿੱਥੇ ਕਿਤੇ ਪਿੰਡਾਂ ਯਾ ਨਗਰਾਂ ਯਾ ਗਰਾਵਾਂ ਵਿੱਚ ਵੜਦਾ ਸੀ ਉੱਥੇ ਹੀ ਮਾਂਦਿਆਂ ਨੂੰ ਬਾਜਾਰਾਂ ਵਿੱਚ ਲਿਆ ਰੱਖਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਦੇ ਕੱਪੜੇ ਦਾ ਪੱਲਾ ਹੀ ਛੋਹਣਾ ਪਾਉਣ ਅਰ ਜਿੰਨਿਆਂ ਨੇ ਉਸ ਨੂੰ ਛੋਹਿਆ ਸੋ ਚੰਗੇ ਹੋ ਗਏ।।
ERVPA   ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁਡ਼ਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸਨੂੰ ਛੋਹਿਆ ਚੰਗੇ ਹੋ ਗਏ।
IRVPA   ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ। PE