Bible Language

Mark 6:6 (HCSB) Holman Christian Standard Bible

Versions

PAV   ਅਤੇ ਉਸਨੇ ਉਨ੍ਹਾਂ ਦੀ ਬੇਪਰਤੀਤੀ ਉੱਤੇ ਅਚਰਜ ਮੰਨਿਆ ਅਰ ਉਹ ਆਲੇ ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਫਿਰਿਆ ।।
ERVPA   ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।
IRVPA   ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ। PS