Versions
PAV ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਸੇਦਖਾਨੇ ਵਿੱਚ ਨਿਕਲ ਜਾਂਦਾ ਹੈ। ਇਹ ਕਹਿ ਕੇ ਉਹ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ
ERVPA ਕਿਉਂਕਿ ਇਹ ਚੀਜ਼ਾਂ ਢਿਡ੍ਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸ਼ਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹਾਡ਼ਾ ਮਨੁੱਖ ਲਈ ਅਸ਼ੁਧ ਹੈ।
IRVPA ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।