Bible Language

Mark 9:11 (HCSB) Holman Christian Standard Bible

Versions

PAV   ਅਰ ਉਨ੍ਹਾਂ ਉਸ ਅੱਗੇ ਅਰਜ਼ ਕੀਤੀ ਕਿ ਇਹ ਗ੍ਰੰਥੀ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾ ਆਉਣਾ ਜਰੂਰ ਹੈ?
ERVPA   ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
IRVPA   ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?