Bible Language

Mark 9:20 (HCSB) Holman Christian Standard Bible

Versions

PAV   ਓਹ ਉਹ ਨੂੰ ਉਸ ਦੇ ਕੋਲ ਲਿਆਏ ਅਰ ਜਾਂ ਉਸ ਨੇ ਉਹ ਨੂੰ ਵੇਖਿਆ ਤਾਂ ਰੂਹ ਨੇ ਉਸੇ ਵੇਲੇ ਉਹ ਨੂੰ ਵੱਡਾ ਮਰੋੜਿਆ ਅਤੇ ਉਹ ਭੁਞੇਂ ਡਿੱਗ ਪਿਆ ਅਰ ਝੱਗ ਛੱਡਦਾ ਹੋਇਆ ਲੇਟਣ ਲੱਗਾ
ERVPA   ਤਾਂ ਚੇਲੇ ਉਸ ਲਡ਼ਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।
IRVPA   ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।