Bible Language

Mark 9:23 (HCSB) Holman Christian Standard Bible

Versions

PAV   ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ
ERVPA   ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”
IRVPA   ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆ ਦੇ ਲਈ ਸੱਭੋ ਕੁਝ ਹੋ ਸਕਦਾ ਹੈ।