Bible Language

Mark 9:35 (HCSB) Holman Christian Standard Bible

Versions

PAV   ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਜੇ ਕੋਈ ਪਹਿਲਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਪਿੱਛਲਾ ਅਤੇ ਸਭਨਾਂ ਦਾ ਟਹਿਲੂਆ ਹੋਵੇ
ERVPA   ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
IRVPA   ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।