Bible Language

Mark 9:37 (HCSB) Holman Christian Standard Bible

Versions

PAV   ਜੋ ਕੋਈ ਮੇਰੇ ਨਾਮ ਕਰਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।।
ERVPA   “ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ।
IRVPA   ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। PS