Bible Language

Mark 9:47 (HCSB) Holman Christian Standard Bible

Versions

PAV   ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
ERVPA   ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵਡ਼ਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ।
IRVPA   ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।