Versions
PAV ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ, ਉਹ ਦੀ ਸੁਣੋ
ERVPA ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।”
IRVPA ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।