Bible Language

Matthew 13:14 (HCSB) Holman Christian Standard Bible

Versions

PAV   ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,
ERVPA   ਇਸਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।
IRVPA   ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,
ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ,
ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,