Bible Language

Matthew 13:19 (HCSB) Holman Christian Standard Bible

Versions

PAV   ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
ERVPA   ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
IRVPA   ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।