Bible Language

Matthew 13:23 (HCSB) Holman Christian Standard Bible

Versions

PAV   ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।
ERVPA   ਪਰ ਜਿਹਡ਼ਾ ਬੀਜ ਉਪਜਾਊ ਜ਼ਮੀਨ ਤੇ ਡਿਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
IRVPA   ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ। PS