Bible Language

Matthew 13:24 (HCSB) Holman Christian Standard Bible

Versions

PAV   ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਹ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ
ERVPA   ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
IRVPA   {ਜੰਗਲੀ ਬੂਟੀ ਦਾ ਦ੍ਰਿਸ਼ਟਾਂਤ} PS ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।