Bible Language

Matthew 13:28 (HCSB) Holman Christian Standard Bible

Versions

PAV   ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਚਾਕਰਾਂ ਨੇ ਉਹ ਨੂੰ ਆਖਿਆ, ਜੇ ਮਰਜੀ ਹੋਵੇ ਤਾਂ ਅਸੀਂ ਜਾਕੇ ਉਹ ਨੂੰ ਇਕੱਠਾ ਕਰੀਏ?
ERVPA   “ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’
IRVPA   ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। PEPS ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ? PEPS