Bible Language

Matthew 13:48 (HCSB) Holman Christian Standard Bible

Versions

PAV   ਸੋ ਜਾਂ ਉਹ ਭਰ ਗਿਆ ਤਾਂ ਲੋਕ ਕੰਢੇ ਉੱਤੇ ਖਿੱਚ ਕੇ ਲੈ ਆਏ ਅਤੇ ਬੈਠ ਕੇ ਖਰੀਆਂ ਨੂੰ ਭਾਂਡਿਆਂ ਵਿੱਚ ਜਮਾ ਕੀਤਾ ਅਤੇ ਨਿਕੰਮੀਆਂ ਨੂੰ ਪਰੇ ਸੁੱਟ ਦਿੱਤਾ
ERVPA   ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿਚ੍ਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।
IRVPA   ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।