Bible Language

Matthew 13:8 (HCSB) Holman Christian Standard Bible

Versions

PAV   ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ
ERVPA   ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵਧ ਅਨਾਜ ਪੈਦਾ ਹੋਇਆ, ਕੁਝ ਤੋਂ ਸਠ ਗੁਣਾ ਵਧ ਅਤੇ ਕੁਝ ਤੋਂ ਤੀਹ ਗੁਣਾ ਵਧ ਅਨਾਜ ਪੈਦਾ ਹੋਇਆ।
IRVPA   ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।