Bible Language

Matthew 14:24 (HCSB) Holman Christian Standard Bible

Versions

PAV   ਪਰ ਬੇੜੀ ਉਸ ਵੇਲੇ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਇਸ ਲਈ ਜੋ ਪੌਣ ਸਾਹਮਣੀ ਸੀ
ERVPA   ਬੇਡ਼ੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇਡ਼ੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
IRVPA   ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ।