Bible Language

Matthew 14:31 (HCSB) Holman Christian Standard Bible

Versions

PAV   ਅਤੇ ਝੱਟ ਯਿਸੂ ਨੇ ਹੱਥ ਲੰਮਾ ਕਰ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਆ, ਤੈਂ ਕਿਉਂ ਭਰਮ ਕੀਤਾ?
ERVPA   ਯਿਸੂ ਨੇ ਉਸਨੂੰ ਆਪਾਣੇ ਹੱਥ ਨਾਲ ਚੁਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
IRVPA   ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?