Bible Language

Matthew 14:8 (HCSB) Holman Christian Standard Bible

Versions

PAV   ਤਾਂ ਉਹ ਆਪਣੀ ਮਾਂ ਦੀ ਚੁੱਕ ਨਾਲ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਐਥੇ ਥਾਲ ਵਿੱਚ ਮੈਨੂੰ ਦਿਓ
ERVPA   ਉਸਦੀ ਮਾਂ ਨੇ ਉਸਨੂੰ ਦਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
IRVPA   ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।