Bible Language

Matthew 15:28 (HCSB) Holman Christian Standard Bible

Versions

PAV   ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰੀ ਨਿਹਚਾ ਵੱਡੀ ਹੈ। ਜਿਵੇਂ ਤੂੰ ਚਾਹੁੰਦੀ ਹੈਂ, ਤੇਰੇ ਲਈ ਤਿਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਘੜੀ ਚੰਗੀ ਹੋ ਗਈ।।
ERVPA   ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
IRVPA   ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ। PS