Bible Language

Matthew 16:21 (HCSB) Holman Christian Standard Bible

Versions

PAV   ਉਸ ਸਮੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਭਈ ਮੈਨੂੰ ਜਰੂਰ ਹੈ ਜੋ ਯਰੂਸ਼ਲਮ ਨੂੰ ਜਾਵਾਂ ਅਤੇ ਬਜੁਰਗਾਂ ਅਤੇ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥੋਂ ਬਹੁਤ ਦੁਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਏ ਦਿਨ ਜੀ ਉੱਠਾਂ
ERVPA   ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉਠੇਗਾ।
IRVPA   {ਆਪਣੀ ਮੌਤ ਦੇ ਬਾਰੇ ਯਿਸੂ ਦੀ ਭਵਿੱਖਬਾਣੀ} (ਮਰਕੁਸ 8:31-33; ਲੂਕਾ 9:22) PS ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।