Bible Language

Matthew 16:24 (HCSB) Holman Christian Standard Bible

Versions

PAV   ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ERVPA   ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿਛੇ ਆਉਣਾ ਚਾਹੁੰਦਾ ਹੈ, ਤਾਂ ਉਸਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸਨੂੰ ਦਿੱਤੀ ਗਈ ਹੈ ਅਤੇ ਮੇਰਾ ਪਿਛਾ ਕਰਨਾ ਚਾਹੀਦਾ ਹੈ।
IRVPA   {ਯਿਸੂ ਦੇ ਪਿੱਛੇ ਚੱਲਣ ਦਾ ਅਰਥ} (ਮਰਕੁਸ 8:34-9:1; ਲੂਕਾ 9:23-27) PS ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।