Bible Language

Matthew 16:26 (HCSB) Holman Christian Standard Bible

Versions

PAV   ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕੁਮਾਵੇ ਪਰ ਆਪਣੀ ਜਾਨ ਦਾ ਨੁਕਸਾਨ ਕਰੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
ERVPA   ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸਕਦਾ।
IRVPA   ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?