Bible Language

Matthew 16:4 (HCSB) Holman Christian Standard Bible

Versions

PAV   ਇਸ ਪੀਹੜੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ ਪਰ ਯੂਨਾਹ ਦੇ ਨਿਸ਼ਾਨ ਬਿਨਾ ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਦਿੱਤਾ ਨਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।।
ERVPA   ਇਸ ਪੀਢ਼ੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡਕੇ ਚਲਿਆ ਗਿਆ।
IRVPA   ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ। PS