Bible Language

Matthew 16:8 (HCSB) Holman Christian Standard Bible

Versions

PAV   ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੀ ਪਰਤੀਤ ਵਾਲਿਓ ਤੁਸੀਂ ਆਪੇ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀਆਂ ਨਹੀਂ ਹਨ?
ERVPA   ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋਡ਼ੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿਚਾਰਾਂ ਕਰਦੇ ਪਏ ਹੋ?
IRVPA   ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?