Bible Language

Matthew 17:18 (HCSB) Holman Christian Standard Bible

Versions

PAV   ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ
ERVPA   ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿਡ਼ਕਿਆ। ਭੂਤ ਬੱਚੇ ਵਿੱਚੋਂ ਬਾਹਰ ਗਿਆ ਅਤੇ ਉਸੇ ਘਡ਼ੀ ਬੱਚਾ ਚੰਗਾ ਹੋ ਗਿਆ।
IRVPA   ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।