Bible Language

Matthew 17:5 (HCSB) Holman Christian Standard Bible

Versions

PAV   ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਜੋ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ। ਉਹ ਦੀ ਸੁਣੋ
ERVPA   ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ।”
IRVPA   ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!