Bible Language

Matthew 18:10 (HCSB) Holman Christian Standard Bible

Versions

PAV   ਖ਼ਬਰਦਾਰ! ਤੁਸੀਂ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸੁਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ
ERVPA   “ਸਾਵਧਾਨ ਰਹੋ! ਇਨ੍ਹਾਂ ਛੋਟੇ ਬਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
IRVPA   {ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ} (ਲੂਕਾ 15:3-7) PS ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।