Bible Language

Matthew 18:13 (HCSB) Holman Christian Standard Bible

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਐਉਂ ਹੋਵੇ ਜੋ ਉਹ ਨੂੰ ਲੱਭੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੱਨਵੀਆਂ ਨਾਲੋਂ ਜਿਹੜੀਆਂ ਗੁਆਚ ਨਾ ਗਈਆਂ ਸਨ ਬਹੁਤ ਅਨੰਦ ਹੋਵੇਗਾ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹਡ਼ੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵਧ ਖੁਸ਼ ਹੋਵੇਗਾ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।