Bible Language

Matthew 18:19 (HCSB) Holman Christian Standard Bible

Versions

PAV   ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ
ERVPA   “ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸਕ੍ਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।
IRVPA   ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।