Bible Language

Matthew 18:21 (HCSB) Holman Christian Standard Bible

Versions

PAV   ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੀਕਰ?
ERVPA   ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰਖੇ, ਤਾਂ ਕਿੰਨੀ ਵਾਰੀ ਮੈਂ ਉਸਨੂੰ ਮਾਫ਼ ਕਰਾਂ? ਕੀ ਮੈਂ ਉਸਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
IRVPA   {ਨਿਰਦਈ ਨੌਕਰ ਦਾ ਦ੍ਰਿਸ਼ਟਾਂਤ} PS ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?