Bible Language

Matthew 18:33 (HCSB) Holman Christian Standard Bible

Versions

PAV   ਫੇਰ ਜਿਹੀ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਂਕਰ ਉੱਤੇ ਤਿਹੀ ਦਯਾ ਕਰਨੀ ਨਹੀਂ ਸੀ ਚਾਹੀਦੀ?
ERVPA   ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’
IRVPA   ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?