Bible Language

Matthew 18:7 (HCSB) Holman Christian Standard Bible

Versions

PAV   ਠੋਕਰਾਂ ਦੇ ਕਾਰਨ ਜਗਤ ਉੱਤੇ ਹਾਹਾ ਕਾਰ ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜਰੂਰ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
ERVPA   ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਨਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਨਦਾ ਹੈ।
IRVPA   ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!