Bible Language

Matthew 19:13 (HCSB) Holman Christian Standard Bible

Versions

PAV   ਤਦ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ
ERVPA   ਤਦ ਲੋਕ ਛੋਟੇ ਬਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿਡ਼ਕਿਆ ਜਿਹਡ਼ੇ ਆਪਣੇ ਬਚਿਆਂ ਨੂੰ ਲਿਆਏ ਸਨ।
IRVPA   {ਬਾਲਕਾਂ ਨੂੰ ਬਰਕਤ} (ਮਰਕੁਸ 10:13-16; ਲੂਕਾ 18:15-17) PS ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।