Bible Language

Matthew 19:6 (HCSB) Holman Christian Standard Bible

Versions

PAV   ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ
ERVPA   ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋਡ਼ ਦਿੱਤਾ ਹੈ ਉਸਨੂੰ ਮਨੁੱਖ ਅਡ੍ਡ ਨਾ ਕਰੇ।”
IRVPA   ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।