Bible Language

Matthew 1:21 (HCSB) Holman Christian Standard Bible

Versions

PAV   ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ
ERVPA   ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
IRVPA   ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।