Bible Language

Matthew 21:24 (HCSB) Holman Christian Standard Bible

Versions

PAV   ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੈਂ ਵੀ ਤੁਹਾਥੋਂ ਇੱਕ ਗੱਲ ਪੁੱਛਣਾ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਭਈ ਮੈਂ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹਾਂ
ERVPA   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।
IRVPA   ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।