Bible Language

Matthew 21:45 (HCSB) Holman Christian Standard Bible

Versions

PAV   ਜਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਮੂਲਮ ਕੀਤਾ ਜੋ ਉਹ ਸਾਡੇ ਹੀ ਹੱਕ ਵਿੱਚ ਆਖਦਾ ਹੈ
ERVPA   ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਨੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।
IRVPA   ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।