Bible Language

Matthew 21:9 (HCSB) Holman Christian Standard Bible

Versions

PAV   ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਚੱਲੀ ਜਾਂਦੀ ਸੀ ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ, ਦਾਊਦ ਦੇ ਪੁੱਤ੍ਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
ERVPA   ਭੀਡ਼ ਜਿਹਡ਼ੀ ਉਸਦੇ ਅੱਗੇ ਤੇ ਪਿਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ਉਹ ਧੰਨ ਹੈ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”ਜਬੂਰ 118:26 “ਸਵਰਗ ਵਿੱਚ ਪ੍ਰਭੂ ਨੂੰ ਉਸਤਤਿ!”
IRVPA   ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!