Bible Language

Matthew 23:18 (HCSB) Holman Christian Standard Bible

Versions

PAV   ਅਤੇ ਇਹ ਆਖਦੇ ਹੋ ਭਈ ਜੋ ਕੋਈ ਜਗਵੇਦੀ ਦੀ ਸੌਂਹ ਖਾਵੇ ਤਾਂ ਕੁਝ ਗੱਲ ਨਹੀਂ ਪਰ ਜਿਹੜੀ ਭੇਟ ਉਸ ਉੱਤੇ ਹੈ ਜੇ ਉਹ ਦੀ ਸੌਂਹ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਊ
ERVPA   ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’
IRVPA   ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।