Bible Language

Matthew 23:19 (HCSB) Holman Christian Standard Bible

Versions

PAV   ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਯਾ ਜਗਵੇਦੀ ਜਿਹੜੀ ਭੇਟ ਨੂੰ ਪਵਿੱਤ੍ਰ ਕਰਦੀ ਹੈ?
ERVPA   ਤੁਸੀਂ ਅੰਨ੍ਹੇ ਹੋ! ਕਿਹਡ਼ੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?
IRVPA   ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?