Bible Language

Matthew 23:30 (HCSB) Holman Christian Standard Bible

Versions

PAV   ਅਤੇ ਆਖਦੇ ਹੋ, ਜੇ ਅਸੀਂ ਆਪਣੇ ਪਿਉਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ
ERVPA   ਤੁਸੀਂ ਆਖਦੇ ਹੋ, ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’
IRVPA   ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।