Bible Language

Matthew 3:13 (HCSB) Holman Christian Standard Bible

Versions

PAV   ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ
ERVPA   ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
IRVPA   {ਯੂਹੰਨਾ ਦੁਆਰਾ ਯਿਸੂ ਦਾ ਬਪਤਿਸਮਾ} (ਮਰਕੁਸ 1:9-11; ਲੂਕਾ 3:21-22; ਯੂਹੰਨਾ 1:31-34) PS ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।