Bible Language

Micah 1:4 (HCSB) Holman Christian Standard Bible

Versions

PAV   ਪਹਾੜ ਉਹ ਦੇ ਹੇਠੋ ਪੰਘਰ ਜਾਣਗੇ, ਖੱਡਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਹੁੰਦਾ ਹੈ, ਜਿਵੇਂ ਘਾਟ ਉੱਤੋਂ ਪਾਣੀ ਵਗਦਾ।
IRVPA   ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ,
ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ,
ਜਿਵੇਂ ਅੱਗ ਦੇ ਅੱਗੇ ਮੋਮ
ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ।