Bible Language

Micah 1:6 (HCSB) Holman Christian Standard Bible

Versions

PAV   ਤਾਂ ਮੈਂ ਸਾਮਰਿਯਾ ਨੂੰ ਰੜ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗਾਂ ਦੇ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।
IRVPA   ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ,
ਅੰਗੂਰੀ ਬਾਗ਼ ਲਾਉਣ ਦੇ ਲਈ,
ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ,
ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।