Bible Language

Micah 1:7 (HCSB) Holman Christian Standard Bible

Versions

PAV   ਉਸ ਦੀਆਂ ਸਾਰੀਆਂ ਮੂਰਤੀਆਂ ਚੂਰ ਚੂਰ ਕੀਤੀਆਂ ਜਾਣਗੀਆਂ, ਉਸ ਦੀਆਂ ਸਾਰੀਆਂ ਖਰਚੀਆਂ ਅੱਗ ਵਿੱਚ ਸਾੜੀਆਂ ਜਾਣਗੀਆਂ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਬੇਸਵਾ ਦੀ ਖਰਚੀ ਤੋਂ ਜਮਾ ਕੀਤਾ, ਅਤੇ ਓਹ ਬੇਸਵਾ ਦੀ ਖਰਚੀ ਨੂੰ ਮੁੜ ਜਾਣਗੇ!
IRVPA   ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ,
ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ,
ਉਹ ਅੱਗ ਵਿੱਚ ਸਾੜਿਆ ਜਾਵੇਗਾ,
ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ,
ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ,
ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ!