Bible Language

Micah 1:8 (HCSB) Holman Christian Standard Bible

Versions

PAV   ਏਸ ਦੇ ਕਾਰਨ ਮੈਂ ਸਿਆਪਾ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਙੁ ਸਿਆਪਾ ਕਰਾਂਗਾ, ਅਤੇ ਸ਼ੁਤਰ-ਮੁਰਗਾਂ ਵਾਂਙੁ ਸੋਗ ਕਰਾਂਗਾ।
IRVPA   ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ,
ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ,
ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ
ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ।