Bible Language

Micah 2:13 (HCSB) Holman Christian Standard Bible

Versions

PAV   ਤੋੜਨ ਵਾਲਾ ਓਹਨਾਂ ਦੇ ਅੱਗੇ ਅੱਗੇ ਉਤਾਹਾਂ ਜਾਵੇਗਾ, ਓਹ ਭੱਜ ਨਿੱਕਲਣਗੇ ਅਤੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲਣਗੇ, ਓਹਨਾਂ ਦਾ ਪਾਤਸ਼ਾਹ ਓਹਨਾਂ ਦੇ ਅੱਗੇ ਅੱਗੇ ਲੰਘੇਗਾ, ਅਤੇ ਯਹੋਵਾਹ ਓਹਨਾਂ ਦੇ ਸਿਰ ਤੇ ਹੋਵੇਗਾ।।
IRVPA   ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ,
ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ,
ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ,
ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ। PE