Bible Language

Micah 4:13 (HCSB) Holman Christian Standard Bible

Versions

PAV   ਹੇ ਸੀਯੋਨ ਦੀਏ ਧੀਏ, ਉੱਠ, ਗਾਹ! ਮੈਂ ਤੇਰਾ ਸਿੰਙ ਲੋਹਾ ਅਤੇ ਤੇਰੇ ਖੁਰ ਪਿੱਤਲ ਬਣਾਵਾਂਗਾ। ਤੂੰ ਬਹੁਤੀਆਂ ਉੱਮਤਾਂ ਨੂੰ ਚੂਰ ਚੂਰ ਕਰੇਂਗੀ, ਅਤੇ ਮੈਂ ਓਹਨਾਂ ਦੀ ਅਜੋਗ ਕਮਾਈ ਯਹੋਵਾਹ ਲਈ, ਓਹਨਾਂ ਦਾ ਮਾਲ ਧਨ ਧਰਤੀ ਦੇ ਪ੍ਰਭੁ ਲਈ ਅਰਪਣ ਕਰਾਂਗਾ।।
IRVPA   ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ!
ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ।
ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ,
ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ,
ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ। PE